Deuteronomy 29:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਇਕਰਾਰਨਾਮੇ ਰਾਹੀਂ ਯਹੋਵਾਹ ਤੁਹਾਨੂੰ ਆਪਣੇ ਖਾਸ ਲੋਕ ਬਣਾ ਰਿਹਾ ਹੈ। ਅਤੇ ਉਹ ਖੁਦ ਤੁਹਾਡਾ ਪਰਮੇਸ਼ੁਰ ਬਣ ਜਾਵੇਗਾ। ਉਸ ਨੇ ਇਹ ਤੁਹਾਨੂੰ ਦੱਸਿਆ ਸੀ। ਉਸ ਨੇ ਇਹ ਇਕਰਾਰ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਓਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਸ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਜਿਵੇਂ ਉਸ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।