Deuteronomy 29:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਇਕਰਾਰਨਾਮਾ, ਆਪਣੇ ਇਕਰਾਰਾਂ ਸਮੇਤ, ਸਿਰਫ਼ ਤੁਹਾਡੇ ਲੋਕਾਂ ਨਾਲ ਨਹੀਂ ਕਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਕੇਵਲ ਤੁਹਾਡੇ ਨਾਲ ਮੈਂ ਏਹ ਸੌਂਹ ਅਤੇ ਨੇਮ ਬੰਨ੍ਹ ਰਿਹਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,