Deuteronomy 29:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੇ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਦੇਸ ਨਾਲ ਕੀਤਾ ਸੀ ਓਹ ਤੁਸਾਂ ਵੇਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ