Deuteronomy 29:21 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਹ ਨੂੰ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਏਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਏਸ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਹਨ ਬੁਰਿਆਈ ਲਈ ਵੱਖਰਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ ।