Deuteronomy 29:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਹੋਰਨਾ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ-ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਜਾਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਓਹਨਾਂ ਦੇ ਅੱਗੇ ਮੱਥਾ ਟੇਕਿਆ, ਓਹ ਦੇਵਤੇ ਜਿਨਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਉਸ ਨੇ ਉਨ੍ਹਾਂ ਲਈ ਠਹਿਰਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ।