Deuteronomy 29:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਆਂ ਵੱਡੀਆਂ ਆਫ਼ਤਾਂ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਓਹ ਵੱਡੇ ਪਰਤਾਵੇ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ, ਨਿਸ਼ਾਨ ਅਤੇ ਓਹ ਵੱਡੇ ਵੱਡੇ ਅਚਰਜ ਕੰਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ਼ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,