Deuteronomy 29:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾਂ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸੁਫ਼ਲ ਹੋਵੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਇਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਕਰੋ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸਫ਼ਲ ਹੋਵੋ।”