Deuteronomy 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।” ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਲਆਦ ਦਾ ਬਕੀਆ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ ਮੈਂ ਮਨੱਸ਼ਹ ਅੱਧੇ ਗੋਤ ਨੂੰ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਣੇ ਅਰਗੋਬ ਦਾ ਸਾਰਾ ਇਲਾਕਾ। ਏਹ ਰਫਾਈਆਂ ਦਾ ਦੇਸ ਅਖਵਾਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਲਆਦ ਦਾ ਬਚਿਆ ਹੋਇਆ ਹਿੱਸਾ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ, ਮੈਂ ਮਨੱਸ਼ਹ ਦੇ ਅੱਧੇ ਗੋਤ ਨੂੰ ਦੇ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਮੇਤ ਅਰਗੋਬ ਦਾ ਸਾਰਾ ਇਲਾਕਾ। (ਬਾਸ਼ਾਨ ਤਾਂ ਰਫ਼ਾਈਆਂ ਦਾ ਦੇਸ਼ ਅਖਵਾਉਂਦਾ ਹੈ)