Deuteronomy 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ੀ ਯਾਈਰ ਨੇ ਅਰਗੋਬ ਦਾ ਸਾਰਾ ਇਲਾਕਾ ਗਮੂਰੀਆਂ ਅਤੇ ਮਆਕਾਤੀਆਂ ਦੀਆਂ ਹੱਦਾਂ ਤੀਕ ਲੈ ਲਿਆ ਅਤੇ ਉਨ੍ਹਾਂ ਦਾ ਨਾਉਂ ਅਰਥਾਤ ਬਾਸ਼ਾਨ ਦਾ ਨਾਉਂ ਆਪਣੇ ਨਾਉਂ ਉੱਤੇ ਹੱਵੋਥ-ਯਾਈਰ ਰੱਖਿਆ ਜਿਹੜਾ ਅੱਜ ਦੇ ਦਿਨ ਤੀਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ੀ ਯਾਈਰ ਨੇ ਅਰਗੋਬ ਦਾ ਸਾਰਾ ਇਲਾਕਾ ਗਸ਼ੂਰੀਆਂ ਅਤੇ ਮਆਕਾਥੀਆਂ ਦੀਆਂ ਹੱਦਾਂ ਤੱਕ ਲੈ ਲਿਆ ਅਤੇ ਉਨ੍ਹਾਂ ਦਾ ਨਾਮ ਅਰਥਾਤ ਬਾਸ਼ਾਨ ਦੇ ਨਗਰਾਂ ਦਾ ਨਾਮ ਆਪਣੇ ਨਾਮ ਉੱਤੇ ਹੱਵੋਥ-ਯਾਈਰ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।