Deuteronomy 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਅਰਾਬਾਹ ਅਰ ਯਰਦਨ ਅਰ ਉਸ ਦਾ ਬੰਨਾ ਕਿੰਨਰਥ ਤੋਂ ਅਰਾਬਾਹ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਅਤੇ ਜਿਹੜਾ ਪਿਸਗਾਹ ਦੀ ਢਾਲ ਹੇਠ ਪੂਰਬ ਵੱਲ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿੰਨਰਥ ਤੋਂ ਲੈ ਕੇ ਪਿਸਗਾਹ ਦੀ ਢਾਲ਼ ਦੇ ਅਰਾਬਾਹ ਸਮੁੰਦਰ ਤੱਕ, ਜੋ ਖਾਰਾ ਸਮੁੰਦਰ ਵੀ ਅਖਵਾਉਂਦਾ ਹੈ, ਅਰਾਬਾਹ ਅਤੇ ਯਰਦਨ ਦੇ ਪੂਰਬ ਵੱਲ ਦਾ ਸਾਰਾ ਦੇਸ਼ ਵੀ ਮੈਂ ਉਨ੍ਹਾਂ ਨੂੰ ਦੇ ਦਿੱਤਾ।