Deuteronomy 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਮੈਂ ਯਹੋਵਾਹ ਦੇ ਅੱਗੇ ਤਰਲੇ ਪਾ ਕੇ ਬੇਨਤੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਮੈਂ ਯਹੋਵਾਹ ਦੇ ਅੱਗੇ ਤਰਲੇ ਕਰ ਕੇ ਬੇਨਤੀ ਕੀਤੀ,