Deuteronomy 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਉਨ੍ਹਾਂ ਸ਼ਹਿਰਾਂ ਦੇ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਆਪਣੇ ਲਈ ਰੱਖ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਰੇ ਡੰਗਰ ਅਤੇ ਸ਼ਹਿਰਾਂ ਦਾ ਲੁੱਟ ਦਾ ਮਾਲ ਅਸਾਂ ਆਪਣੇ ਲਈ ਲੁੱਟ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਰੇ ਪਸ਼ੂ ਅਤੇ ਸ਼ਹਿਰਾਂ ਦੀ ਲੁੱਟ ਦਾ ਮਾਲ ਅਸੀਂ ਆਪਣੇ ਲਈ ਲੁੱਟ ਲਿਆ