Deuteronomy 30:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਂਗੇ ਅਤੇ ਸਰਾਪਾਂ ਤੋਂ ਮੰਦੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੂਰ ਹੋਰਨਾ ਦੇਸ਼ਾਂ ਵਿੱਚ ਭੇਜੇਗਾ ਅਤੇ ਫ਼ੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆਉਣਗੀਆਂ ਅਰਥਾਤ ਬਰਕਤ ਅਤੇ ਸਰਾਪ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹਿੱਕ ਦਿੱਤਾ ਹੈ ਆਪਣੇ ਮਨ ਵਿੱਚ ਯਾਦ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ