Deuteronomy 30:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸ ਦੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵੱਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਬਰਕਤ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।