Deuteronomy 30:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਯਹੋਵਾਹ ਤੋਂ ਹਟ ਜਾਵੋਂਗੇ ਅਤੇ ਉਸ ਦੇ ਬਚਨਾ ਨੂੰ ਸੁਣਨ ਤੋਂ ਇਨਕਾਰ ਕਰੋਗੇ, ਜੇ ਤੁਸੀਂ ਹੋਰਨਾ ਦੇਵਿਤਆਂ ਦੀ ਉਪਾਸਨਾ ਲਈ ਉਤਸਾਹਿਤ ਕੀਤੇ ਜਾਂਦੇ ਹੋ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਇੱਕ ਪਾਸੇ ਵੱਲ ਹੱਕੇ ਜਾ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਓਹਨਾਂ ਦੀ ਪੂਜਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ