Deuteronomy 30:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਸੀਂ ਤਬਾਹ ਕੀਤੇ ਜਾਵੋਂਗੇ। ਮੈਂ ਤੁਹਾਨੂੰ ਚਿਤਾਵਨੀ ਦੇ ਰਿਹਾ ਹਾਂ, ਜੇ ਤੁਸੀਂ ਯਹੋਵਾਹ ਤੋਂ ਮੁੱਖ ਮੋੜੋਂਗੇ, ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਵਿੱਚ ਬਹੁਤੀ ਦੇਰ ਜਿਉਂਦੇ ਨਹੀਂ ਰਹੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਲਈ ਜਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੁਹਾਨੂੰ ਅੱਜੇ ਦੱਸ ਛੱਡਦਾ ਹਾਂ ਭਈ ਤੁਸੀਂ ਜਰੂਰ ਹੀ ਨਾਸ ਹੋ ਜਾਓਗੇ। ਤੁਸੀਂ ਆਪਣੇ ਦਿਨ ਉਸ ਧਰਤੀ ਉੱਤੇ ਲੰਮੇ ਨਾ ਕਰੋਗੇ ਜਿੱਥੇ ਤੁਸੀਂ ਯਰਦਨੋਂ ਪਾਰ ਲੰਘ ਕੇ ਕਬਜ਼ਾ ਕਰਨ ਲਈ ਜਾਂਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।