Deuteronomy 30:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਜ ਮੈਂ ਤੁਹਾਨੂੰ ਦੋ ਰਸਤਿਆਂ ਵਿੱਚ ਇੱਕ ਦੀ ਚੋਣ ਕਰਨ ਦਾ ਮੌਕਾ ਦੇ ਰਿਹਾ ਹਾਂ। ਅਤੇ ਮੈਂ ਧਰਤੀ ਅਤੇ ਆਕਾਸ਼ ਨੂੰ ਤੁਹਾਡੀ ਚੋਣ ਦੇ ਗਵਾਹ ਹੋਣ ਲਈ ਆਖ ਰਿਹਾ ਹਾਂ। ਤੁਸੀਂ ਜਾਂ ਤਾਂ ਜੀਵਨ ਅਤੇ ਜਾਂ ਮੌਤ ਚੁਣ ਸੱਕਦੇ ਹੋ। ਪਹਿਲੀ ਚੋਣ ਤੁਹਾਡੇ ਲਈ ਅਸੀਸ ਤੇ ਦੂਸਰੀ ਚੋਣ ਸਰਾਪ ਹੋਵੇਗੀ। ਇਸ ਲਈ ਜੀਵਨ ਦੀ ਚੋਣ ਕਰੋ! ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ ਜਿਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਨੂੰ ਗਵਾਹ ਬਣਾਉਂਦਾ ਹਾਂ ਭਈ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਏਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡੀ ਅੰਸ ਜੀਉਂਦੇ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।