Deuteronomy 30:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਪਰਤ ਆਵੋਂਗੇ। ਤੁਸੀਂ ਤਨੋ-ਮਨੋ ਅਤੇ ਪੂਰੀ ਤਰ੍ਹਾਂ ਉਸ ਦੇ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ਼ ਦੀ ਅਵਾਜ਼ ਉਸ ਸਾਰੇ ਹੁਕਮ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਸੀਂ ਅਤੇ ਤੁਹਾਡੀ ਅੰਸ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਸੁਣੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,