Deuteronomy 30:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ’ਚ ਉਸ ਨੇ ਉਸ ਨੂੰ ਖਿੰਡਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਅਸੀਰੀ ਨੂੰ ਪਲਟ ਕੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ ਮੁੜ ਤੁਹਾਨੂੰ ਇਕੱਠਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ।