Deuteronomy 30:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿੱਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਕੱਠਿਆਂ ਕਰੇਗਾ ਅਤੇ ਉੱਥੋਂ ਵਾਪਸ ਲਿਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡਾ ਕੋਈ ਹੱਕਿਆ ਹੋਇਆ ਅਕਾਸ਼ ਦੇ ਸਿਰੇ ਉੱਤੇ ਹੋਵੇ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਉੱਥੋਂ ਤੁਹਾਨੂੰ ਲੈ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਧਰਤੀ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ।