Deuteronomy 30:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਤੁਹਾਡੇ ਪੁਰਖਿਆਂ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਸਾਂ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਿਖਆਂ ਨਾਲੋਂ ਵੀ ਵੱਧ ਹੋਵਗਾ। ਤੁਹਾਡੀ ਕੌਮ ਵਿੱਚ ਪਹਿਲਾਂ ਨਾਲੋਂ ਕਿਤੇ ਵੱਧ ਲੋਕ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪਿਉ ਦਾਦਿਆਂ ਨੇ ਕਬਜ਼ਾ ਕੀਤਾ ਅਤੇ ਤੁਸੀਂ ਵੀ ਕਬਜ਼ਾ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਨਾਲੋਂ ਵਧਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪੁਰਖਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਜ਼ਿਆਦਾ ਵਧਾਵੇਗਾ।