Deuteronomy 30:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾਂ ਅਤੇ ਤੁਹਾਡੇ ਬੱਚਿਆਂ ਦੇ ਦਿਲਾਂ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਦਿਲ ਦੀ ਸੁਨੰਤ ਕਰੇਗਾ ਅਤੇ ਤੁਹਾਡੀ ਅੰਸ ਦੇ ਦਿਲ ਦੀ ਵੀ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ ਤਾਂ ਜੋ ਤੁਸੀਂ ਜੀਉਂਦੇ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।