Deuteronomy 30:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਰਜ਼ਾ ਨਾਲ ਉਹ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਦੁਸ਼ਮਣਾ ਨਾਲ ਵਾਪਰਨਗੀਆਂ। ਕਿਉਂਕਿ ਉਹ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਤੁਹਾਨੂੰ ਦੁੱਖ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਏਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਥੋਂ ਘਿਣ ਕਰਨ ਵਾਲਿਆਂ ਉੱਤੇ ਜਿਨ੍ਹਾਂ ਨੇ ਤੁਹਾਨੂੰ ਦੁਖ ਦਿੱਤਾ ਪਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਡੇ ਤੋਂ ਘਿਰਣਾ ਕਰਨ ਵਾਲਿਆਂ ਉੱਤੇ ਪਾਵੇਗਾ, ਜਿਨ੍ਹਾਂ ਨੇ ਤੁਹਾਨੂੰ ਦੁੱਖ ਦਿੱਤਾ।