Deuteronomy 31:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਆਗੂਆਂ ਨਾਲ ਵੀ ਗੱਲ ਕੀਤੀ। ਉਸ ਨੇ ਆਖਿਆ, “ਹਰ ਸੱਤ ਸਾਲਾ ਬਾਦ, ਮੁਕਤੀ ਦੇ ਵਰ੍ਹੇ, ਬਿਵਸਥਾ ਨੂੰ ਡੇਰਿਆਂ ਦੇ ਪਰਬ ਉੱਤੇ ਪੜ੍ਹਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਏਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ ਕੇ ਸੱਤਾਂ ਵਰਿਹਾਂ ਦੇ ਅੰਤ ਵਿੱਚ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਉੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, “ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ,