Deuteronomy 31:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸ ਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪੜ੍ਹਕੇ ਸੁਨਾਉਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਾਰਾ ਇਸਰਾਏਲ ਆ ਕੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਤੇ ਉਨ੍ਹਾਂ ਦੇ ਅੱਗੇ ਏਸ ਬਿਵਸਥਾ ਨੂੰ ਪੜ੍ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਾਰਾ ਇਸਰਾਏਲ ਆ ਕੇ, ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਨ੍ਹਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਇਓ।