Deuteronomy 31:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਿਆਣੇ ਬੱਚੇ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ ਜਿੰਨਾ ਚਿਰ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਯਰਦਨੋਂ ਪਾਰ ਲੰਘ ਰਹੇ ਹੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਬੱਚੇ ਜਿਨ੍ਹਾਂ ਨੇ ਇਹ ਗੱਲਾਂ ਨਹੀਂ ਸੁਣੀਆਂ, ਉਹ ਵੀ ਸੁਣਨ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨਾ ਸਿੱਖਣ, ਜਦ ਤੱਕ ਤੁਸੀਂ ਉਸ ਭੂਮੀ ਉੱਤੇ ਜੀਉਂਦੇ ਰਹੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”