Deuteronomy 31:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤਿਆ ਹੋਇਆ, ਇੱਕ ਲੰਮੇ ਬੱਦਲ ਦੇ ਰੂਪ ਵਿੱਚ, ਤੰਬੂ ਵਿੱਚ ਪ੍ਰਗਟ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਤੰਬੂ ਵਿੱਚ ਬੱਦਲ ਦੇ ਥੰਮ੍ਹ ਥਾਣੀ ਦਰਸ਼ਣ ਦਿੱਤਾ ਅਤੇ ਉਹ ਬੱਦਲ ਦਾ ਥੰਮ੍ਹ ਤੰਬੂ ਦੇ ਦਰਵੱਜੇ ਉੱਤੇ ਖਲੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਤੰਬੂ ਵਿੱਚ ਬੱਦਲ ਦੇ ਥੰਮ੍ਹ ਵਿੱਚ ਹੋ ਕੇ ਦਰਸ਼ਣ ਦਿੱਤਾ ਅਤੇ ਉਹ ਬੱਦਲ ਦਾ ਥੰਮ੍ਹ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਗਿਆ।