Deuteronomy 31:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿਆਂਗਾ, ਕਿਉਂਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕੀਤੀਆਂ, ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਵੀ ਉਸ ਦਿਨ ਆਪਣਾ ਮੂੰਹ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਉਨ੍ਹਾਂ ਨੇ ਕੀਤੀ ਲੁਕਾ ਲਵਾਂਗਾ ਕਿਉਂ ਜੋ ਓਹ ਦੂਜੇ ਦੇਵਤਿਆਂ ਦੀ ਵੱਲ਼ ਮੁੜ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਮੈਂ ਵੀ ਉਨ੍ਹਾਂ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀ ਇਹ ਪਰਾਏ ਦੇਵਤਿਆਂ ਦੇ ਵੱਲ ਮੁੜ ਕੇ ਕਰਨਗੇ, ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ।