Deuteronomy 31:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਹੁਣ 120 ਸਾਲ ਦਾ ਹੋ ਗਿਆ ਹਾਂ। ਮੈਂ ਹੁਣ ਹੋਰ ਤੁਹਾਡੀ ਅਗਵਾਈ ਨਹੀਂ ਕਰ ਸੱਕਦਾ। ਯਹੋਵਾਹ ਨੇ ਮੈਨੂੰ ਆਖਿਆ ਸੀ: ‘ਤੂੰ ਯਰਦਨ ਨਦੀ ਦੇ ਪਾਰ ਨਹੀ ਜਾਵੇਂਗਾ’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਅੱਜ ਇੱਕ ਸੌ ਵੀਹ ਵਰਿਹਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸੱਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਏਸ ਯਰਦਨੋਂ ਪਾਰ ਨਹੀਂ ਲੰਘੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਅੱਜ ਮੈਂ ਇੱਕ ਸੌ ਵੀਹ ਸਾਲਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਇਸ ਯਰਦਨ ਤੋਂ ਪਾਰ ਨਹੀਂ ਜਾਵੇਂਗਾ।