Deuteronomy 31:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਏਹ ਆਖ ਕੇ ਹੁਕਮ ਦਿੱਤਾ ਭਈ ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ ਵਿੱਚ ਲੈ ਜਾਵੇਂਗਾ ਜਿਹ ਦੀ ਮੈਂ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਇਹ ਆਖ ਕੇ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲੈ ਜਾਵੇਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਤੇਰੇ ਨਾਲ ਹੋਵਾਂਗਾ।”