Deuteronomy 31:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸ ਨੇ ਕਿਤਾਬ ਮੁਕਾਈ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਮੂਸਾ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੋਥੀ ਵਿੱਚ ਲਿਖ ਚੁੱਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,