Deuteronomy 31:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਏਸ ਬਿਵਸਥਾ ਦੀ ਪੋਥੀ ਨੂੰ ਲੈ ਕੇ ਉਹ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ ਤਾਂ ਜੋ ਉਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਬਿਵਸਥਾ ਦੀ ਇਸ ਪੁਸਤਕ ਨੂੰ ਲੈ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਇੱਕ ਪਾਸੇ ਰੱਖ ਦਿਓ, ਤਾਂ ਜੋ ਇਹ ਉੱਥੇ ਤੁਹਾਡੇ ਵਿਰੁੱਧ ਸਾਖੀ ਹੋਵੇ।