Deuteronomy 31:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਡੇ ਆਕੀਪੁਣੇ ਅਤੇ ਤੁਹਾਡੀ ਧੌਣ ਦੇ ਪੱਠੇ ਨੂੰ ਜਾਣਦਾ ਹਾਂ। ਵੇਖੋ ਜਦ ਮੇਰੇ ਅੱਜ ਤੁਹਾਡੇ ਵਿੱਚ ਜੀਉਂਦਿਆਂ ਜਾਗਦਿਆਂ ਤੇ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਹੋਏ ਰਹੇ ਹੋ ਤਾਂ ਮੇਰੀ ਮੌਤ ਦੇ ਪਿੱਛੋਂ ਕਿੰਨਾ ਵਧੀਕ ਨਾ ਹੋਵੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ?