Deuteronomy 31:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਸਾਂ ਲੋਕਾਂ ਦੀ ਉਸ ਧਰਤੀ ਵਿੱਚ ਅਗਵਾਈ ਕਰੇਗਾ! ਯਹੋਵਾਹ ਇਨ੍ਹਾਂ ਕੌਮਾਂ ਨੂੰ ਤੁਹਾਡੇ ਲਈ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਦੀ ਧਰਤੀ ਉਨ੍ਹਾਂ ਪਾਸੋਂ ਖੋਹ ਲਵੋਂਗੇ। ਪਰ ਯਹੋਵਾਹ ਨੇ ਆਖਿਆ ਸੀ ਕਿ ਯਹੋਸ਼ੁਆ ਨੂੰ ਤੁਹਾਡੀ ਅਗਵਾਈ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਲੰਘ ਕੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗੋਂ ਮਿਟਾ ਦੇਵੇਗਾ, ਤੁਸੀਂ ਓਹਨਾਂ ਉੱਤੇ ਕਬਜ਼ਾ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ ਅੱਗੇ ਲੰਘੇਗਾ ਜਿਵੇਂ ਯਹੋਵਾਹ ਬੋਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ।