Deuteronomy 31:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੇਰੀ ਅਗਵਾਈ ਕਰੇਗਾ। ਉਹ ਖੁਦ ਤੇਰੇ ਨਾਲ ਹੈ। ਉਹ ਤੈਨੂੰ ਛੱਡ ਕੇ ਨਹੀਂ ਜਾਵੇਗਾ। ਕੋਈ ਫ਼ਿਕਰ ਨਾ ਕਰੀ। ਭੈਭੀਤ ਨਾ ਹੋਵੀ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਹ ਹੈ ਜਿਹੜਾ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੇਰੇ ਨਾਲ ਹੋਵੇਗਾ। ਉਹ ਤੈਨੂੰ ਨਾ ਛੱਡੇਗਾ ਅਤੇ ਨਾ ਤੈਨੂੰ ਤਿਆਗੇਗਾ। ਨਾ ਡਰੀਂ ਅਤੇ ਨਾ ਓਦਰੀਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”