Deuteronomy 31:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਬਿਵਸਥਾ ਨੂੰ ਲਿਖ ਕੇ ਲੇਵੀ ਪਰਿਵਾਰ-ਸਮੂਹ ਦੇ ਜਾਜਕਾਂ ਨੂੰ ਦੇ ਦਿੱਤੀ। ਉਨ੍ਹਾਂ ਦਾ ਕੰਮ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕਣਾ ਸੀ। ਮੂਸਾ ਨੇ ਇਹ ਬਿਵਸਥਾ ਇਸਰਾਏਲ ਦੇ ਸਾਰੇ ਬਜ਼ੁਰਗਾ ਨੂੰ ਵੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾ ਨੇ ਏਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।