Deuteronomy 32:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਨੇ ਯਾਕੂਬ (ਇਸਰਾਏਲ) ਨੂੰ ਇੱਕ ਮਾਰੂਥਲ ਅੰਦਰ, ਇੱਕ ਸੱਖਣੀ ਹਵਾਦਾਰ ਧਰਤੀ ਉੱਤੇ ਲੱਭਿਆ। ਯਹੋਵਾਹ ਨੇ ਯਾਕੂਬ ਦੀ ਰੱਖਿਆ ਕਰਨ ਲਈ ਉਸ ਨੂੰ ਘੇਰ ਲਿਆ ਉਸ ਨੇ ਉਸਦੀ ਰੱਖਿਆ ਆਪਣੀ ਅੱਖ ਦੀ ਪੁਤਲੀ ਵਾਂਗ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ ਲੱਭਿਆ, ਅਤੇ ਸੁੰਨਸਾਨ ਬਣ ਵਿੱਚੋਂ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖਬਰ ਲਈ, ਅੱਖ ਦੀ ਕਾਕੀ ਵਾਂਙੁ ਉਸ ਨੇ ਉਹ ਦੀ ਰਾਖੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।