Deuteronomy 32:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਲਈ, ਉਕਾਬ ਵਾਂਗ ਸੀ। ਉਕਾਬ ਆਪਣੇ ਬੱਚਿਆਂ ਨੂੰ ਉੱਡਣਾ ਸਿੱਖਾਉਣ ਲਈ ਆਲ੍ਹਣੇ ਵਿੱਚੋਂ ਧੱਕ ਦਿੰਦਾ ਹੈ। ਉਹ ਆਪਣੇ ਬੱਚਿਆਂ ਨਾਲ ਉੱਡਦਾ ਹੈ ਅਤੇ ਉਨ੍ਹਾਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਨੂੰ ਫ਼ੜਨ ਲਈ, ਜਦੋਂ ਵੀ ਉਹ ਡਿੱਗਦੇ ਹਨ ਆਪਣੇ ਖੰਭ ਫ਼ੈਲਾਉਂਦਾ ਹੈ। ਉਨ੍ਹਾਂ ਨੂੰ ਇੱਕ ਸੁਰੱਖਿਅਤ ਥਾਂ ਲੈ ਜਾਣ ਖਾਤਰ ਆਪਣੇ ਖੰਭਾਂ ਨਾਲ ਚੁੱਕ ਲੈਂਦਾ ਹੈ। ਯਹੋਵਾਹ ਵੀ ਇਸੇ ਤਰ੍ਹਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਕਾਬ ਆਪਣੇ ਆਹਲਣੇ ਨੂੰ ਹਿਲਾਉਂ- ਦਾ, ਆਪਣੇ ਬੱਚਿਆਂ ਉੱਤੇ ਫੜ ਫੜਾਉਂਦਾ ਹੈ, ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈਂਦਾ ਹੈ, ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,