Deuteronomy 32:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕਲੇ ਯਹੋਵਾਹ ਨੇ ਯਾਕੂਬ ਦੀ ਅਗਵਾਈ ਕੀਤੀ। ਕਿਸੇ ਵੀ ਵਿਦੇਸ਼ੀ ਦੇਵਤੇ ਨੇ ਯਾਕੂਬ ਨੂੰ ਨਹੀਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਿਵੇਂ ਯਹੋਵਾਹ ਹੀ ਨੇ ਉਸ ਦੀ ਅਗਵਾਈ ਕੀਤੀ, ਅਤੇ ਉਸ ਨਾਲ ਕੋਈ ਓਪਰਾ ਦੇਵਤਾ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ, ਅਤੇ ਉਸ ਦੇ ਨਾਲ ਕੋਈ ਪਰਾਇਆ ਦੇਵਤਾ ਨਹੀਂ ਸੀ।