Deuteronomy 32:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੱਗ ਤੋਂ ਮਖਣ ਨਾਲ, ਇੱਜੜ ਤੋਂ ਦੁੱਧ ਨਾਲ, ਲੇਲਿਆਂ ਅਤੇ ਬੱਕਰੀਆਂ ਤੋਂ ਚਰਬੀ ਨਾਲ, ਬਾਸ਼ਾਨ ਦੇ ਸਭ ਤੋਂ ਵੱਧੀਆ ਭੇਡੂਆਂ ਨਾਲ ਅਤੇ ਸਭ ਤੋਂ ਵੱਧੀਆ ਕਣਕ ਨਾਲ। ਤੁਸੀਂ ਅੰਗੂਰਾਂ ਦੇ ਲਾਲ ਰਸ ਤੋਂ ਮੈਅ ਪੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਢੇ ਅਤੇ ਬੱਕਰੇ, ਕਣਕ ਦੇ ਨਸ਼ਾਸ਼ਤੇ ਨਾਲ, ਅਤੇ ਅੰਗੂਰੀ ਲਹੂ ਦੀ ਮਧ ਤੈਂ ਪੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।