Deuteronomy 32:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰਨਾ ਦੇਵਿਤਆ ਦੀ ਉਪਾਸਨਾ ਕਰਕੇ ਉਨ੍ਹਾਂ ਨੇ ਉਸ ਨੂੰ ਈਰਖਾਲੂ ਬਣਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਭੈੜੇ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਪਰਮੇਸ਼ੁਰ ਨੂੰ ਬਹੁਤ ਗੁੱਸੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਓਪਰੇ ਦੇਵਤਿਆਂ ਨਾਲ ਅਣਖੀ ਬਣਾਇਆ, ਘਿਣਾਉਣੇ ਕੰਮਾਂ ਨਾਲ ਉਸ ਨੂੰ ਗੁੱਸਾ ਦੁਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।