Deuteronomy 32:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸ ਚੱਟਾਨ ਨੂੰ ਛੱਡ ਦਿੱਤਾ ਜਿਸਨੇ ਤੁਸਾਂ ਨੂੰ ਜਨਮ ਦਿੱਤਾ ਸੀ; ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਜਿਸਨੇ ਤੁਸਾਂ ਨੂੰ ਜ਼ਿੰਦਗੀ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਚਟਾਨ ਨੂੰ ਜਿਸ ਤੈਨੂੰ ਜਨਮ ਪੈਦਾ ਕੀਤਾ ਤੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।