Deuteronomy 32:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਬਿਵਸਥਾ ਬਰੱਖਾ ਵਾਂਗ ਉਤਰਨਗੀਆਂ, ਜਿਵੇਂ ਧਰਤੀ ਉੱਤੇ ਧੁੰਦ ਡਿੱਗਦੀ ਹੈ, ਜਿਵੇਂ ਕੋਮਲ ਘਾਹ ਉੱਤੇ ਮੀਂਹ ਪੈਂਦਾ ਹੈ, ਜਿਵੇਂ ਹਰੇ ਪੌਦਿਆਂ ਉੱਤੇ ਮੀਂਹ ਪੈਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਉਪਦੇਸ਼ ਮੀਂਹ ਵਾਂਙੁ ਵਰਹੇਗਾ, ਮੇਰਾ ਬੋਲ ਤ੍ਰੇਲ ਵਾਂਙੁ ਪਵੇਗਾ, ਜਿਵੇਂ ਕੂਲੇ ਕੂਲੇ ਘਾਹ ਉੱਤੇ ਫੁਹਾਰ, ਅਤੇ ਸਾਗ ਪੱਤ ਉੱਤੇ ਝੜੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।