Deuteronomy 32:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਯਹੋਵਾਹ ਨੇ ਆਖਿਆ ਸੀ, ‘ਮੈਂ ਉਨ੍ਹਾਂ ਲੋਕਾਂ ਕੋਲੋਂ ਪਰਤ ਜਾਵਾਂਗਾ ਅਤੇ ਦੇਖਾਂਗਾ ਫ਼ੇਰ ਕੀ ਵਾਪਰਦਾ ਹੈ! ਉਹ ਵਿਦ੍ਰੋਹੀ ਹਨ। ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਨ੍ਹਾਂ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਭਈ ਉਨ੍ਹਾਂ ਦਾ ਅੰਤ ਕੀ ਹੁੰਦਾ ਹੈ, ਕਿਉਂ ਜੋ ਏਹ ਇੱਕ ਆਕੀ ਪੀੜ੍ਹੀ ਹੈ, ਓਹ ਪੁੱਤ੍ਰ ਹਨ ਜਿਨ੍ਹਾਂ ਵਿੱਚ ਈਮਾਨ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ, ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।