Deuteronomy 32:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਨੇ ਮੈਨੂੰ ਉਸ ਤੋਂ ਅਣਖੀ ਕੀਤਾ ਜਿਹੜਾ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਮੈਨੂੰ ਆਪਣੀਆਂ ਫੋਕੀਆਂ ਗੱਲਾਂ ਨਾਲ ਗੁੱਸੇ ਕੀਤਾ, ਤਾਂ ਮੈਂ ਉਨ੍ਹਾਂ ਨੂੰ ਓਹਨਾਂ ਤੋਂ ਅਣਖੀ ਕਰਾਂਗਾ ਜੋ ਉੱਮਤ ਹੀ ਨਹੀਂ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸੇ ਕਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,