Deuteronomy 32:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ ਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ, ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰ ਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰੇ ਕ੍ਰੋਧ ਵਿੱਚੋਂ ਅੱਗ ਭੜਕ ਉੱਠੀ ਹੈ, ਅਤੇ ਸਭ ਤੋਂ ਹੇਠਲੇ ਪਤਾਲ ਤੀਕ ਬਲਦੀ ਜਾਂਦੀ ਹੈ, ਅਤੇ ਧਰਤੀ ਉਸ ਦੀ ਪੈਦਾਵਾਰ ਸਣੇ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜ ਦੀਆਂ ਨੀਆਂ ਨੂੰ ਅੱਗ ਲਾਉਂਦੀ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ।