Deuteronomy 32:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਮੈਂ ਇਸਰਾਏਲੀਆਂ ਉੱਪਰ ਮੁਸੀਬਤਾਂ ਲਿਆਵਾਂਗਾ। ਮੈਂ ਆਪਣੇ ਸਾਰੇ ਤੀਰ ਉਨ੍ਹਾਂ ਉੱਪਰ ਚੱਲਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਉੱਤੇ ਬੁਰਿਆਈਆਂ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।