Deuteronomy 32:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਭੁੱਖ ਨਾਲ ਕਮਜ਼ੋਰ ਹੋ ਜਾਣਗੇ। ਭਿਆਨਕ ਬਿਮਾਰੀਆਂ ਉਨ੍ਹਾਂ ਨੂੰ ਤਬਾਹ ਕਰ ਦੇਣਗੀਆਂ। ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰ ਭੇਜ ਦਿਆਂਗਾ ਅਤੇ ਜ਼ਹਿਰੀਲੇ ਸੱਪ ਉਨ੍ਹਾਂ ਨੂੰ ਡੱਸਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਭੁੱਖ ਨਾਲ ਢਲ ਜਾਣਗੇ, ਤੱਤੇ ਤਾਓ ਅਤੇ ਕੌੜੀ ਬਵਾ ਨਾਲ ਓਹ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਦਰਿੰਦਿਆਂ ਦੇ ਦੰਦ ਚਲਾਵਾਂਗਾ, ਧੂੜ ਉੱਤੇ ਘਿੱਸਰਨ ਵਾਲਿਆਂ ਦੇ ਜ਼ਹਿਰ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।