Deuteronomy 32:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੜਕਾਂ ਉੱਤੇ ਸਿਪਾਹੀ ਉਨ੍ਹਾਂ ਨੂੰ ਕਤਲ ਕਰਨਗੇ। ਉਨ੍ਹਾਂ ਦੇ ਘਰਾਂ ਅੰਦਰ ਭਿਆਨਕ ਘਟਨਾਵਾਂ ਵਾਪਰਨਗੀਆਂ। ਸਿਪਾਹੀ ਗੱਭਰੂਆਂ ਅਤੇ ਮੁਟਿਆਰਾਂ ਨੂੰ ਮਾਰ ਦੇਣਗੇ। ਉਹ ਜੁਆਕਾ ਅਤੇ ਬੁੱਢਿਆਂ ਲੋਕਾਂ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਬਾਹਰੋਂ ਤੇਗ ਖੋਹ ਲਵੇਗੀ, ਅਤੇ ਕੋਠੀਆਂ ਵਿੱਚ ਹਰਾਸ ਹੋਵੇਗਾ। ਜਵਾਨ ਅਤੇ ਕੁਆਰੀ ਦਾ ਵੀ, ਦੁੱਧ ਚੁੰਘਦੇ ਬੱਚੇ ਨਾਲੇ ਧੌਲਿਆਂ ਵਾਲੇ ਮਨੁੱਖ ਦਾ ਵੀ ਨਾਸ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।