Deuteronomy 32:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਮੈਂ ਇਸਰਾਏਲੀਆਂ ਨੂੰ ਤਬਾਹ ਕਰਨ ਬਾਰੇ ਸੋਚਿਆ ਸੀ ਤਾਂ ਜੋ ਲੋਕ ਉਨ੍ਹਾਂ ਬਾਰੇ ਪੂਰੀ ਤਰ੍ਹਾਂ ਭੁੱਲ ਜਾਣ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ ਦੂਰ ਤੀਕ ਖਿਲਾਰ ਦਿੰਦਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਮਿਟਾ ਦਿੰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,